JALANDHAR WEATHER

ਰੈਪਰ ਬਾਦਸ਼ਾਹ ਖ਼ਿਲਾਫ਼ ਲੁੱਕ ਆਊਟ ਸਰਕੁਲਰ ਜਾਰੀ ਕਰਨ ਦੀ ਪ੍ਰਕਿਰਿਆ ਸ਼ੁਰੂ

ਚੰਡੀਗੜ੍ਹ, 7 ਮਾਰਚ (ਉਮਾ ਕਪਿਲ)- ਗਾਇਕ ਬਾਦਸ਼ਾਹ ਦੇ ਵਿਵਾਦਪੂਰਨ ਗੀਤ 'ਤੇ ਹਰਿਆਣਾ ਪੁਲਿਸ ਨੇ ਵੱਡੀ ਕਾਰਵਾਈ ਕੀਤੀ ਹੈ। ਗਾਇਕ ਬਾਦਸ਼ਾਹ ਖ਼ਿਲਾਫ਼ ਲੁੱਕ ਆਉਟ ਸਰਕੁਲਰ (LOC) ਜਾਰੀ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ ਤੇ ਗਾਇਕ ਨੂੰ ਤੁਰੰਤ ਪੁਲਿਸ ਅੱਗੇ ਪੇਸ਼ ਹੋਣ ਲਈ ਨੋਟਿਸ ਜਾਰੀ ਕੀਤਾ ਗਿਆ ਹੈ। ਗ੍ਰਿਫ਼ਤਾਰੀ ਲਈ ਦਬਿਸ਼ ਜਾਰੀ ਹੈ। ਇਸ ਦੇ ਨਾਲ ਹੀ ਪੰਚਕੂਲਾ ਪੁਲਿਸ ਨੇ ਯੂ.ਟਿਊਬ ਤੋਂ ਗਾਣਾ ਹਟਵਾ ਦਿੱਤਾ ਹੈ ਤੇ ਹੋਰ ਪਲੇਟਫਾਰਮਾਂ ਤੋਂ ਵੀ ਸੰਬੰਧਿਤ ਵੀਡੀਓ ਹਟਵਾਉਣ ਦੀ ਕਾਰਵਾਈ ਜਾਰੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ