JALANDHAR WEATHER

ਕਾਂਗਰਸ ਬਿਆਨ ਦੇਣ ਵਾਲਿਆਂ ਤੋਂ ਬਣਾ ਲੈਂਦੀ ਹੈ ਦੂਰੀ- ਅਮਨ ਅਰੋੜਾ

ਚੰਡੀਗੜ੍ਹ, 10 ਮਾਰਚ- ਅਮਨ ਅਰੋੜਾ ਨੇ ਕਿਹਾ ਕਿ ਸੁਖਪਾਲ ਸਿੰਘ ਖਹਿਰਾ ਨੇ ਸ਼ਰਮਨਾਕ ਬਿਆਨ ਦਿੱਤਾ ਹੈ। ਇਹ ਖੋਖਲੀ ਮਾਨਸਿਕਤਾ ਦਾ ਮਾਮਲਾ ਹੈ। ਉਨ੍ਹਾਂ ਕਿਹਾ ਕਿ ਮਾਂ ਆਪਣੀ ਕੁੱਖ ’ਚੋਂ ਕਿਸ ਬੱਚੇ ਨੂੰ ਜਨਮ ਦੇਵੇਗੀ, ਉਹ ਇਹ ਤੈਅ ਕਰਨਗੇ। ਉਨ੍ਹਾਂ ਅੱਗੇ ਕਿਹਾ ਕਿ ਕਾਂਗਰਸ ਪਾਰਟੀ ਅਜਿਹੇ ਬਿਆਨ ਦੇਣ ਵਾਲਿਆਂ ਤੋਂ ਦੂਰੀ ਬਣਾ ਲੈਂਦੀ ਹੈ ਤੇ ਇਹ ਉਨ੍ਹਾਂ ਦੀ ਪੁਰਾਣੀ ਆਦਤ ਹੈ। ਉਨ੍ਹਾਂ ਮੰਗ ਕੀਤੀ ਕਿ ਕਾਂਗਰਸ ਸਪੱਸ਼ਟ ਕਰੇ ਕਿ ਉਹ ਖਹਿਰਾ ਨਾਲ ਸਹਿਮਤ ਹੈ ਜਾਂ ਪ੍ਰਤਾਪ ਸਿੰਘ ਬਾਜਵਾ ਨਾਲ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ