ਅਮਿਤ ਗੁਸਾਈ ਅਕਾਲੀ ਦਲ ਵਿਚ ਸ਼ਾਮਿਲ
ਲੁਧਿਆਣਾ, 10 ਮਾਰਚ (ਪਰਮਿੰਦਰ ਸਿੰਘ ਅਹੂਜਾ)- ਮਹਰੂਮ ਸਿਹਤ ਮੰਤਰੀ ਸਤਪਾਲ ਗੋਸਾਈ ਦੇ ਪੋਤਰੇ ਅਮਿਤ ਗੁਸਾਈ ਨੇ ਭਾਜਪਾ ਤੋਂ ਅਸਤੀਫ਼ਾ ਦੇ ਕੇ ਅਕਾਲੀ ਦਲ ਵਿਚ ਸ਼ਮੂਲੀਅਤ ਕੀਤੀ ਹੈ। ਅੱਜ ਉਨ੍ਹਾਂ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅਕਾਲੀ ਦਲ ਵਿਚ ਸ਼ਾਮਿਲ ਕਰਾਇਆ ਅਤੇ ਹਲਕਾ ਕੇਂਦਰੀ ਦਾ ਇੰਚਾਰਜ ਨਿਯੁਕਤ ਕੀਤਾ ਅਮਿਤ ਗੁਸਾਈ ਭਾਜਪਾ ਦੇ ਸੀਨੀਅਰ ਆਗੂਆਂ ਵਿਚੋਂ ਇਕ ਸਨ।
;
;
;
;
;
;