JALANDHAR WEATHER

ਲੋਕ ਮਿਲਣੀ ਪ੍ਰੋਗਰਾਮ ਲਈ ਆਦਮਪੁਰ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ, ਸੁਣੀਆਂ ਲੋਕਾਂ ਦੀਆਂ ਮੁਸ਼ਕਿਲਾਂ

ਆਦਮਪੁਰ (ਜਲੰਧਰ), 10 ਮਾਰਚ - ਮੁੱਖ ਮੰਤਰੀ ਭਗਵੰਤ ਲੋਕ ਮਿਲਣੀ ਪ੍ਰੋਗਰਾਮ ਤਹਿਤ ਆਦਮਪੁਰ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਮੌਕੇ ''ਤੇ ਹੀ ਸੰਬੰਧਿਤ ਅਧਿਕਾਰੀਆਂ ਨੂੰ ਇਨ੍ਹਾਂ ਦਾ ਹੱਲ ਕਰਨ ਦੇ ਨਿਰਦੇਸ਼ ਦਿੱਤੇ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ