JALANDHAR WEATHER

ਪੁਲਿਸ ਫੋਰਸ ਜੱਗੂ ਭਗਵਾਨਪੁਰੀਆ ਦੀ ਮਾਸੀ ਨੂੰ ਜੇਲ੍ਹ ’ਚੋਂ ਡੇਰਾ ਬਾਬਾ ਨਾਨਕ ਲੈ ਕੇ ਪੁੱਜੀ

ਡੇਰਾ ਬਾਬਾ ਨਾਨਕ, (ਗੁਰਦਾਸਪੁਰ), 17 ਮਾਰਚ (ਹੀਰਾ ਸਿੰਘ ਮਾਂਗਟ)- ਬਲਾਕ ਸੰਮਤੀ ਡੇਰਾ ਬਾਬਾ ਨਾਨਕ ਦੀ ਚੇਅਰਮੈਨੀ ਨੂੰ ਲੈ ਕੇ ਅੱਜ ਐਸ. ਡੀ.ਐਮ. ਦਫਤਰ ਡੇਰਾ ਬਾਬਾ ਨਾਨਕ ਵਿਖੇ ਸੰਮਤੀ ਮੈਂਬਰਾਂ ਦੀਆਂ ਵੋਟਾਂ ਪਾਈਆਂ ਜਾਣਗੀਆਂ। ਇਨ੍ਹਾਂ ਵੋਟਾਂ ਨੂੰ ਲੈ ਕੇ ਜੱਗੂ ਭਗਵਾਨਪੁਰੀਆ ਦੀ ਮਾਸੀ ਰਾਜਵਿੰਦਰ ਕੌਰ ਨੂੰ ਭਾਰੀ ਪੁਲਿਸ ਸੁਰੱਖਿਆ ਹੇਠ ਡੇਰਾ ਬਾਬਾ ਨਾਨਕ ਵਿਖੇ ਲਿਆਂਦਾ ਗਿਆ, ਜਿਥੇ ਕੁਝ ਸਮੇਂ ਬਾਅਦ ਹੀ ਵੋਟਾਂ ਸ਼ੁਰੂ ਹੋਣਗੀਆਂ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ