JALANDHAR WEATHER

ਡੀ.ਐਮ. ਗਗਨਦੀਪ ਸਿੰਘ ਖੁਦਕੁਸ਼ੀ ਮਾਮਲਾ : ਦੋਸ਼ੀਆਂ ਦੀ ਗ੍ਰਿਫ਼ਤਾਰੀ ਹੋਣ ਤੱਕ ਸਸਕਾਰ ਨਾ ਕਰਨ 'ਤੇ ਅੜਿਆ ਪਰਿਵਾਰ

ਅੰਮ੍ਰਿਤਸਰ, 22 ਮਾਰਚ - ਅੰਮ੍ਰਿਤਸਰ ਵਿਚ ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਡੀ.ਐਮ.  ਗਗਨਦੀਪ ਸਿੰਘ ਰੰਧਾਵਾ ਵਲੋਂ ਖੁਦਕੁਸ਼ੀ ਦੇ ਮਾਮਲੇ 'ਚ ਮ੍ਰਿਤਕ ਦੇ ਜੀਜਾ ਜਸਬੀਰ ਸਿੰਘ ਦਾ ਕਹਿਣਾ ਹੈ, "ਅਸੀਂ ਇਨਸਾਫ਼ ਦੀ ਮੰਗ ਕਰਦੇ ਹਾਂ। ਜਦੋਂ ਤੱਕ ਇਸ ਲਈ ਜ਼ਿੰਮੇਵਾਰ ਲੋਕਾਂ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਜਾਂਦਾ, ਉਦੋਂ ਤੱਕ ਅਗਲੇ ਕਦਮ ਨਹੀਂ ਚੁੱਕੇ ਜਾਣਗੇ - ਅੰਤਿਮ ਸੰਸਕਾਰ ਉਦੋਂ ਤੱਕ ਨਹੀਂ ਕੀਤਾ ਜਾਵੇਗਾ... ਐਫ.ਆਈ.ਆਰ. ਦਰਜ ਕਰਨ ਵਿਚ ਦੇਰੀ ਦਾ ਕਾਰਨ ਸਰਕਾਰੀ ਦਬਾਅ ਸੀਅਤੇ ਉਨ੍ਹਾਂ ਨੇ ਇਸ ਨੂੰ ਦਬਾਉਣ ਦੀਆਂ ਸਾਰੀਆਂ ਕੋਸ਼ਿਸ਼ਾਂ ਕੀਤੀਆਂ..."।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ