ਪ੍ਰਧਾਨ ਮੰਤਰੀ ਭਲਕੇ ਸਾਰੇ ਮੁੱਖ ਮੰਤਰੀਆਂ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਕਰਨਗੇ ਗੱਲਬਾਤ
ਨਵੀਂ ਦਿੱਲੀ, 26 ਮਾਰਚ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਲਕੇ ਦੇਸ਼ ਦੇ ਸਾਰੇ ਮੁੱਖ ਮੰਤਰੀਆਂ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਗੱਲਬਾਤ ਕਰਨਗੇ। ਪੱਛਮੀ ਏਸ਼ੀਆ ਵਿਚ ਪੈਦਾ ਹੋਏ ਸੰਕਟ ਵਾਲੇ ਹਾਲਾਤ ਦੇ ਮੱਦੇਨਜ਼ਰ ਵਿਚਾਰ ਚਰਚਾ ਕਰਨਗੇ।
;
;
;
;
;
;
;
;
;