ਅੰਮ੍ਰਿਤਪਾਲ ਨੂੰ ਹਾਈਕੋਰਟ ਤੋਂ ਵੱਡਾ ਝਟਕਾ, ਪੈਰੋਲ ਦੀ ਮੰਗ ਵਾਲੀ ਪਟੀਸ਼ਨ ਖਾਰਿਜ
ਚੰਡੀਗੜ੍ਹ, 27 ਮਾਰਚ- ਖਡੂਰ ਸਾਹਿਬ ਤੋਂ ਐਮਪੀ ਅੰਮ੍ਰਿਤਪਾਲ ਸਿੰਘ ਨੂੰ ਹਾਈਕੋਰਟ ਤੋਂ ਵੱਡਾ ਝਟਕਾ ਲੱਗਾ ਹੈ। ਹਾਈਕੋਰਟ ਨੇ ਉਸਦੀ ਪੈਰੋਲ ਵਾਲੀ ਪਟੀਸ਼ਨ ਨੂੰ ਖਾਰਿਜ ਕਰ ਦਿੱਤਾ ਹੈ।