ਅੱਜ 109 ਨਵੇਂ ਆਮ ਆਦਮੀ ਕਲੀਨਿਕ ਪੰਜਾਬ ਦੇ ਲੋਕਾਂ ਨੂੰ ਸਮਰਪਿਤ ਕਰਨਗੇ ਕੇਜਰੀਵਾਲ ਅਤੇ ਭਗਵੰਤ ਮਾਨ
ਫ਼ਤਹਿਗੜ੍ਹ ਸਾਹਿਬ, 28 ਮਾਰਚ - ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਸ੍ਰੀ ਫਤਿਹਗੜ੍ਹ ਸਾਹਿਬ ਦਾ ਦੌਰਾ ਕਰਨਗੇ। ਇਸ ਦੌਰਾਨ ਉਹ ਸਰਹਿੰਦ ਵਿਚ 109 ਨਵੇਂ ਆਮ ਆਦਮੀ ਕਲੀਨਿਕ ਪੰਜਾਬ ਦੇ ਲੋਕਾਂ ਨੂੰ ਸਮਰਪਿਤ ਕੀਤੇ ਜਾਣਗੇ।
ਮਾਨ ਸਰਕਾਰ ਨੇ ਪੰਜਾਬ ਵਿਚ ਕੁੱਲ 990 ਆਮ ਆਦਮੀ ਕਲੀਨਿਕ ਸਥਾਪਤ ਕੀਤੇ ਹਨ।ਨਵੇਂ ਕਲੀਨਿਕਾਂ 'ਤੇ 107 ਕਿਸਮਾਂ ਦੀਆਂ ਦਵਾਈਆਂ ਮੁਫਤ ਉਪਲਬਧ ਹੋਣਗੀਆਂ।47 ਕਿਸਮਾਂ ਦੇ ਟੈਸਟ ਵੀ ਮੁਫਤ ਹੋਣਗੇ।ਉਹ ਡਿਸਟ੍ਰੀਬਿਊਟਰ ਦੀ ਕੰਕਰੀਟ ਲਾਈਨਿੰਗ ਦਾ ਉਦਘਾਟਨ ਵੀ ਕਰਨਗੇ।ਉਦਘਾਟਨ ਤੋਂ ਬਾਅਦ ਉਹ ਇਕ ਜਨਤਕ ਮੀਟਿੰਗ ਨੂੰ ਸੰਬੋਧਨ ਕਰਨਗੇ।
;
;
;
;
;
;
;
;