ਚੰਡੀਗੜ੍ਹ : ਏਅਰ ਸ਼ੋਅ ਦੌਰਾਨ ਅੱਜ ਦੂਸਰੇ ਦਿਨ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਹੋਣਗੇ ਮੁੱਖ ਮਹਿਮਾਨ
ਚੰਡੀਗੜ੍ਹ, 28 ਮਾਰਚ (ਸੰਦੀਪ ਕੁਮਾਰ ਮਾਹਨਾ) - ਚੰਡੀਗੜ੍ਹ ਸੁਖਨਾ ਝੀਲ 'ਤੇ ਅੱਜ ਦੂਸਰੇ ਦਿਨ ਹੋਣ ਵਾਲੇ ਏਅਰ ਸ਼ੋਅ ਦੌਰਾਨ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਹੋਣਗੇ ਮੁੱਖ ਮਹਿਮਾਨ। ਮੁੱਖ ਮੰਤਰੀ ਭਗਵੰਤ ਮਾਨ ਵੀ ਕਰਨਗੇ ਸ਼ਿਰਕਤ।
;
;
;
;
;
;
;
;