JALANDHAR WEATHER

ਲਾਲਜੀਤ ਸਿੰਘ ਭੁੱਲਰ ਦੇ ਰਿਮਾਂਡ ਵਿਚ ਵਾਧਾ

 

ਅੰਮ੍ਰਿਤਸਰ, 29 ਮਾਰਚ (ਹਰਮਿੰਦਰ ਸਿੰਘ)- ਪੰਜਾਬ ਰਾਜ ਗਦਾਮ ਨਿਗਮ ਦੇ ਡੀਐਮ ਗਗਨਦੀਪ ਸਿੰਘ ਰੰਧਾਵਾ ਆਤਮਹੱਤਿਆ ਮਾਮਲੇ ਵਿਚ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਅੱਜ ਅੰਮ੍ਰਿਤਸਰ ਦੀ ਅਦਾਲਤ ਵਿਖੇ ਪੇਸ਼ ਕੀਤਾ ਗਿਆ। ਅਦਾਲਤ ਵੱਲੋਂ ਲਾਲਜੀਤ ਸਿੰਘ ਭੁੱਲਰ ਦਾ ਤਿੰਨ ਦਿਨ ਦਾ ਰਿਮਾਂਡ ਦਿੱਤਾ ਗਿਆ ਹੈ।

.

 

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ