ਮੋਟਰਸਾਈਕਲਾਂ ਦੀ ਟੱਕਰ ਦੌਰਾਨ ਦੋ ਨੌਜਵਾਨਾਂ ਦੀ ਮੌਤ
ਭੁਲੱਥ (ਕਪੂਰਥਲਾ), 2 ਅਪ੍ਰੈਲ (ਮਨਜੀਤ ਸਿੰਘ ਰਤਨ)- ਬੀਤੀ ਰਾਤ ਦੋ ਮੋਟਰਸਾਈਕਲਾਂ ਦੀ ਹੋਈ ਟੱਕਰ ਦੌਰਾਨ ਦੋ ਨੌਜਵਾਨਾਂ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਦੋਨੋਂ ਨੌਜਵਾਨ ਆਪੋ ਆਪਣੇ ਮੋਟਰਸਾਈਕਲਾਂ ’ਤੇ ਸਵਾਰ ਹੋ ਕੇ ਜਾ ਰਹੇ ਸਨ ਅਤੇ ਪਿੰਡ ਕਮਰਾਏ ਵਿਖੇ ਦੋਨਾਂ ਦੀ ਆਹਮੋ ਸਾਹਮਣੇ ਟੱਕਰ ਹੋ ਜਾਣ ਕਰਕੇ ਦੋਨਾਂ ਦੀ ਮੌਤ ਹੋ ਗਈ।
;
;
;
;
;
;
;
;