JALANDHAR WEATHER

ਕੇਂਦਰੀ ਮੰਤਰੀ ਜੇ.ਪੀ.ਨੱਢਾ ਨੇ ਰਾਜਾਂ ਦੇ ਖੇਤੀਬਾੜੀ ਮੰਤਰੀਆਂ ਅਤੇ ਮੁੱਖ ਮੰਤਰੀਆਂ ਨਾਲ ਕੀਤੀ ਗੱਲ

ਨਵੀਂ ਦਿੱਲੀ, 2 ਅਪ੍ਰੈਲ- ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਕੇਂਦਰੀ ਰਸਾਇਣ ਅਤੇ ਖਾਦ ਮੰਤਰੀ ਜੇ.ਪੀ. ਨੱਢਾ ਨੇ ਯੂਰੀਆ ਅਤੇ ਡੀ.ਏ.ਪੀ. ਦੀ ਉਪਲਬਧਤਾ ਬਾਰੇ ਰਾਜਾਂ ਦੇ ਖੇਤੀਬਾੜੀ ਮੰਤਰੀਆਂ ਅਤੇ ਮੁੱਖ ਮੰਤਰੀਆਂ ਨਾਲ ਗੱਲ ਕੀਤੀ। ਇਸ ਮੌਕੇ ਉਨ੍ਹਾਂ ਨੇ ਹਰ ਤਰ੍ਹਾਂ ਦੀ ਸਹਾਇਤਾ ਦਾ ਭਰੋਸਾ ਦਿੱਤਾ। ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਵੀ ਸੰਸਦ ਵਿਚ ਕੇਂਦਰੀ ਮੰਤਰੀ ਜੇ.ਪੀ. ਨੱਡਾ ਨਾਲ ਮੁਲਾਕਾਤ ਕਰ ਰਹੇ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ