JALANDHAR WEATHER

ਬੰਬ ਦੀ ਧਮਕੀ ਤੋਂ ਬਾਅਦ ਜ਼ਿਲ੍ਹਾ ਅਦਾਲਤੀ ਕੰਪਲੈਕਸ ਸੰਗਰੂਰ ਨੂੰ ਖਾਲੀ ਕਰਵਾਇਆ

ਸੰਗਰੂਰ, 6 ਅਪ੍ਰੈਲ (ਧੀਰਜ ਪਸ਼ੌਰੀਆ)-   ਬੰਬ ਦੀ ਧਮਕੀ ਤੋਂ ਬਾਅਦ ਜ਼ਿਲ੍ਹਾ ਅਦਾਲਤੀ ਕੰਪਲੈਕਸ ਸੰਗਰੂਰ ਨੂੰ ਖਾਲੀ ਕਰਵਾ ਲਿਆ ਗਿਆ ਹੈ। ਪੁਲਿਸ ਅਧਿਕਾਰੀ ਮੌਕੇ ’ਤੇ ਪੁੱਜ ਗਏ ਹਨ ਤੇ ਉਨ੍ਹਾਂ ਵਲੋਂ ਜਾਂਚ ਕੀਤੀ ਜਾ ਰਹੀ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ