JALANDHAR WEATHER

ਅਦਾਕਾਰਾ ਜ਼ਰੀਨ ਖਾਨ ਦੀ ਮਾਂ ਪਰਵੀਨ ਖਾਨ ਦਾ ਦਿਹਾਂਤ

ਮੁੰਬਈ, 8 ਅਪ੍ਰੈਲ - ਫਿਲਮ 'ਵੀਰ' ਰਾਹੀਂ ਪ੍ਰਸਿੱਧੀ ਹਾਸਲ ਕਰਨ ਵਾਲੀ ਸਲਮਾਨ ਖਾਨ ਦੀ ਹੀਰੋਇਨ ਜ਼ਰੀਨ ਖਾਨ ਦੀ ਮਾਂ ਪਰਵੀਨ ਖਾਨ ਦਾ ਲੰਬੀ ਬਿਮਾਰੀ ਤੋਂ ਬਾਅਦ ਮੁੰਬਈ ਵਿਚ ਦਿਹਾਂਤ ਹੋ ਗਿਆ। ਇਸ ਦੁਖਦਾਈ ਖ਼ਬਰ ਦੀ ਪੁਸ਼ਟੀ ਜ਼ਰੀਨ ਖਾਨ ਦੀ ਟੀਮ ਵਲੋਂ ਜਾਰੀ ਕੀਤੇ ਗਏ ਇਕ ਅਧਿਕਾਰਤ ਬਿਆਨ ਰਾਹੀਂ ਕੀਤੀ ਗਈ ਹੈ। ਜ਼ਰੀਨ ਖਾਨ ਆਪਣੀ ਮਾਂ ਦੇ ਬੇਹੱਦ ਕਰੀਬ ਸੀ ਅਤੇ ਅਕਸਰ ਸੋਸ਼ਲ ਮੀਡੀਆ 'ਤੇ ਉਨ੍ਹਾਂ ਦੀ ਸਿਹਤ ਬਾਰੇ ਜਾਣਕਾਰੀ ਸਾਂਝੀ ਕਰਦੀ ਰਹਿੰਦੀ ਸੀ। ਪਰਵੀਨ ਖਾਨ ਪਿਛਲੇ ਕਾਫ਼ੀ ਸਮੇਂ ਤੋਂ ਗੰਭੀਰ ਬਿਮਾਰ ਸਨ ਅਤੇ ਹਸਪਤਾਲ ਵਿਚ ਇਲਾਜ ਅਧੀਨ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ