JALANDHAR WEATHER

ਲਖਨਊ ਤੇ ਕੋਲਕਾਤਾ ਅੱਜ ਹੋਣਗੇ ਆਹਮੋ-ਸਾਹਮਣੇ

 ਕੋਲਕਾਤਾ, 9 ਅਪ੍ਰੈਲ- ਆਈਪੀਐਲ 2026 ਦਾ ਅੱਜ ਦਾ ਮੈਚ ਲਖਨਊ ਸੁਪਰ ਜਾਇੰਟਸ ਤੇ ਕੋਲਕਾਤਾ  ਨਾਈਟ ਰਾਈਡਰਜ਼ ਵਿਚਾਲੇ ਖੇਡਿਆ ਜਾਵੇਗਾ। ਇਹ ਮੁਕਾਬਲਾ ਕੋਲਕਾਤਾ ਦੇ ਈਡਨ ਗਾਰਡਨ ਸਟੇਡੀਅਮ ਵਿਚ ਖੇਡਿਆ ਜਾਵੇਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ