ਮਥੁਰਾ ਹਾਦਸੇ ’ਚ ਮਾਰੇ ਗਏ ਸ਼ਰਧਾਲੂਆਂ ਦੇ ਅੰਤਿਮ ਸੰਸਕਾਰ ’ਚ ਅੱਜ ਸ਼ਾਮਿਲ ਹੋਣਗੇ ਮੁੱਖ ਮੰਤਰੀ ਮਾਨ
ਚੰਡੀਗੜ੍ਹ, 11 ਅਪ੍ਰੈਲ- ਮੁੱਖ ਮੰਤਰੀ ਭਗਵੰਤ ਮਾਨ ਅੱਜ ਜਗਰਾਉਂ ਜਾਣਗੇ। ਉਹ ਕੱਲ੍ਹ ਯਮੁਨਾ ਨਦੀ ਹਾਦਸੇ ਵਿਚ ਜਾਨ ਗਵਾਉਣ ਵਾਲੇ ਸ਼ਰਧਾਲੂਆਂ ਦੇ ਅੰਤਿਮ ਸੰਸਕਾਰ ਵਿਚ ਸ਼ਾਮਿਲ ਹੋਣਗੇ। ਦੱਸ ਦੇਈਏ ਕਿ ਉੱਤਰ ਪ੍ਰਦੇਸ਼ ਵਿਚ ਬੀਤੇ ਦਿਨ ਉਸ ਸਮੇਂ ਇਕ ਵੱਡਾ ਹਾਦਸਾ ਵਾਪਰਿਆ ਸੀ ਜਦੋਂ ਸ਼ਰਧਾਲੂਆਂ ਨੂੰ ਲੈ ਕੇ ਜਾ ਰਹੀ ਇਕ ਕਿਸ਼ਤੀ ਯਮੁਨਾ ਨਦੀ ਵਿਚ ਪਲਟ ਗਈ ਸੀ ਤੇ ਪੰਜਾਬ ਤੋਂ ਵ੍ਰਿੰਦਾਵਨ ਦੇ ਦਰਸ਼ਨ ਕਰਨ ਗਏ ਕਈ ਸ਼ਰਧਾਲੂਆਂ ਦੀ ਇਸ ਹਾਦਸੇ ਵਿਚ ਮੌਤ ਹੋ ਗਈ।
;
;
;
;
;
;
;
;