JALANDHAR WEATHER

ਆਸ਼ਾ ਭੌਂਸਲੇ ਨੇ ਗਾਇਕੀ ਨਾਲ ਦੇਸ਼ ਦਾ ਨਾਂ ਰੌਸ਼ਨ ਕੀਤਾ- ਨਿਤਿਨ ਗਡਕਰੀ

 ਨਾਗਪੁਰ: ਮਸ਼ਹੂਰ ਗਾਇਕਾ ਆਸ਼ਾ ਭੌਂਸਲੇ ਦੇ ਦੇਹਾਂਤ 'ਤੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਕਿਹਾ, "ਆਸ਼ਾ ਭੌਂਸਲੇ ਅਤੇ ਮੇਰਾ ਪਿਛਲੇ ਕਈ ਸਾਲਾਂ ਤੋਂ ਬਹੁਤ ਨਜ਼ਦੀਕੀ ਰਿਸ਼ਤਾ ਸੀ। ਉਨ੍ਹਾਂ ਨੇ ਕਈ ਭਾਸ਼ਾਵਾਂ ਵਿਚ ਬਹੁਤ ਸਾਰੇ ਗੀਤ ਗਾਏ... ਜਿਵੇਂ ਲਤਾ ਦੀਦੀ ਨੇ ਆਪਣੀ ਗਾਇਕੀ ਨਾਲ ਦੇਸ਼ ਦਾ ਨਾਮ ਰੌਸ਼ਨ ਕੀਤਾ, ਉਸੇ ਤਰ੍ਹਾਂ ਆਸ਼ਾ ਭੌਂਸਲੇ ਨੇ ਵੀ ਦੇਸ਼ ਦਾ ਨਾਮ ਰੌਸ਼ਨ ਕੀਤਾ... ਉਨ੍ਹਾਂ ਦਾ ਦੇਹਾਂਤ ਉਨ੍ਹਾਂ ਦੇ ਪਰਿਵਾਰ ਲਈ ਇਕ ਵੱਡਾ ਝਟਕਾ ਹੈ। ਪ੍ਰਮਾਤਮਾ ਉਨ੍ਹਾਂ ਦੇ ਪਰਿਵਾਰ ਨੂੰ ਇਸ ਦੁੱਖ ਨੂੰ ਸਹਿਣ ਦੀ ਹਿੰਮਤ ਦੇਵੇ।"

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ