7 ਪ੍ਰਧਾਨ ਮੰਤਰੀ ਮੋਦੀ ਨੇ ਛੱਤੀਸਗੜ੍ਹ ਧਮਾਕੇ ਵਿਚ ਮ੍ਰਿਤਕਾਂ ਦੇ ਰਿਸ਼ਤੇਦਾਰਾਂ ਨੂੰ 2 ਲੱਖ ਰੁਪਏ ਅਤੇ ਜ਼ਖ਼ਮੀਆਂ ਨੂੰ 50,000 ਰੁਪਏ ਦੀ ਐਕਸ-ਗ੍ਰੇਸ਼ੀਆ ਦਾ ਐਲਾਨ ਕੀਤਾ
ਨਵੀਂ ਦਿੱਲੀ, 14 ਅਪ੍ਰੈਲ (ਏਐਨਆਈ): ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਛੱਤੀਸਗੜ੍ਹ ਦੇ ਸਕਤੀ ਜ਼ਿਲ੍ਹੇ ਵਿਚ ਹੋਏ ਬਾਇਲਰ ਧਮਾਕੇ ਵਿਚ ਮ੍ਰਿਤਕਾਂ ਦੇ ਰਿਸ਼ਤੇਦਾਰਾਂ ਨੂੰ 2 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਦਾ ਐਲਾਨ ਕੀਤਾ, ਜਿਸ ਵਿਚ ਘੱਟੋ-ਘੱਟ 9 ਲੋਕਾਂ ...
... 1 hours 47 minutes ago