ਤਜਿੰਦਰਪਾਲ ਸਿੰਘ ਹੋਣਗੇ ਸਬ ਡਵਿਜਨ ਗੁਰੂ ਹਰ ਸਹਾਏ ਦੇ ਨਵੇਂ ਡੀ.ਐਸ.ਪੀ.
ਗੁਰੂ ਹਰਸਹਾਏ (ਫ਼ਿਰੋਜ਼ਪੁਰ) 17 ਅਪ੍ਰੈਲ (ਹਰਚਰਨ ਸਿੰਘ ਸੰਧੂ) - ਪੰਜਾਬ ਅੰਦਰ ਵੱਡੇ ਪੱਧਰ ਤੇ ਹੋਈਆਂ ਡੀ.ਐਸ.ਪੀਜ਼. ਦੀਆਂ ਬਦਲੀਆਂ ਤਹਿਤ ਗੁਰੂ ਹਰਸਹਾਏ ਦੇ ਪਹਿਲੇ ਡੀ.ਐਸ.ਪੀ. ਰਾਜਬੀਰ ਸਿੰਘ ਦਾ ਤਬਾਦਲਾ ਕਰ ਦਿੱਤਾ ਗਿਆ ਹੈ ਅਤੇ ਇਥੇ ਹੁਣ ਸ੍ਰੀ ਮੁਕਤਸਰ ਸਾਹਿਬ ਤੋਂ ਨਵੇਂ ਡੀਐਸਪੀ ਤਜਿੰਦਰਪਾਲ ਸਿੰਘ ਨੂੰ ਨਿਯੁਕਤ ਕੀਤਾ ਗਿਆ ਹੈ।
;
;
;
;
;
;
;