JALANDHAR WEATHER

ਸੰਸਦ ਦਾ ਵਿਸ਼ੇਸ਼ ਇਜਲਾਸ: ਤੀਜੇ ਦਿਨ ਦੀ ਕਾਰਵਾਈ ਹੋਈ ਸ਼ੁਰੂ

ਨਵੀਂ ਦਿੱਲੀ, 18 ਅਪ੍ਰੈਲ- ਅੱਜ ਸੰਸਦ ਦੇ ਵਿਸ਼ੇਸ਼ ਸੈਸ਼ਨ ਦਾ ਤੀਜਾ ਦਿਨ ਹੈ। ਸਦਨ ਦੀ ਕਾਰਵਾਈ ਸ਼ੁਰੂ ਹੋ ਗਈ ਹੈ। ਕੇਂਦਰ ਸਰਕਾਰ ਨੇ ਮਹਿਲਾ ਰਾਖਵਾਂਕਰਨ ਬਿੱਲ 'ਤੇ ਤਿੰਨ ਦਿਨਾਂ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਸੀ। ਬਿੱਲ 'ਤੇ ਵੋਟਿੰਗ ਸ਼ੁੱਕਰਵਾਰ ਨੂੰ ਹੋਈ, ਪਰ ਸਰਕਾਰ ਆਪਣੇ ਸਮਰਥਨ ਵਿਚ ਦੋ ਤਿਹਾਈ ਬਹੁਮਤ ਪ੍ਰਾਪਤ ਕਰਨ ਵਿਚ ਅਸਫ਼ਲ ਰਹੀ।

ਅੱਜ ਦੀ ਕਾਰਵਾਈ ਵਿਚ ਲੋਕ ਸਭਾ ਸਪੀਕਰ ਨੇ ਬਜਟ ਸੈਸ਼ਨ ਦੌਰਾਨ ਕੀਤੇ ਗਏ ਕੰਮਾਂ ਦੀ ਸੰਖੇਪ ਜਾਣਕਾਰੀ ਦਿੱਤੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ