JALANDHAR WEATHER

ਖੁਰਾਕ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਪਹੁੰਚੇ ਅਨਾਜ ਮੰਡੀ ਸੰਗਰੂਰ

ਸੰਗਰੂਰ, 20 ਅਪ੍ਰੈਲ (ਧੀਰਜ ਪਸੋਰੀਆ) - ਖੁਰਾਕ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਅਨਾਜ ਮੰਡੀ ਸੰਗਰੂਰ ਦਾ ਦੌਰਾ ਕਰਕੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਨਾਲ ਵਿਧਾਇਕਾ ਨਰਿੰਦਰ ਕੌਰ ਭਰਾਜ, ਐਸਡੀਐਮ ਸਤੀਸ਼ ਚੰਦਰ, ਮਾਰਕੀਟ ਕਮੇਟੀ ਦੇ ਚੇਅਰਮੈਨ ਅਵਤਾਰ ਸਿੰਘ ਈਲਵਾਲ, ਆੜ੍ਹਤੀਆ ਅਐਸੋਸੀਏਸਨ ਦੇ ਪ੍ਰਧਾਨ ਸੁਖਵਿੰਦਰ ਸਿੰਘ ਸੁੱਖਾ, ਸਾਬਕਾ ਪ੍ਰਧਾਨ ਸ਼ੀਸ਼ਨ ਕੁਮਾਰ ਤੁੰਗਾਂ ਅਤੇ ਵੱਖ ਵੱਖ ਏਜੰਸੀਆਂ ਦੇ ਅਧਿਕਾਰੀ ਮੌਜੂਦ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ