JALANDHAR WEATHER

ਦਿੱਲੀ ਹਾਈ ਕੋਰਟ ਵਲੋਂ ਅਰਵਿੰਦ ਕੇਜਰੀਵਾਲ ਦੀ ਪਟੀਸ਼ਨ ਖਾਰਜ

ਨਵੀਂ ਦਿੱਲੀ, 20 ਅਪ੍ਰੈਲ - ਦਿੱਲੀ ਹਾਈ ਕੋਰਟ ਨੇ ਆਪ ਦੇ ਕੌਮੀ ਸੁਮਰੀਮੋ ਅਰਵਿੰਦ ਕੇਜਰੀਵਾਲ ਦੀ ਉਸ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ ਜਿਸ ਵਿਚ ਉਨ੍ਹਾਂ ਕਥਿਤ 'ਸ਼ਰਾਬ ਨੀਤੀ ਘੁਟਾਲੇ' ਦੀ ਸੁਣਵਾਈ ਤੋਂ ਜਸਟਿਸ ਸਵਰਣ ਕਾਂਤ ਸ਼ਰਮਾ ਨੂੰ ਅਲੱਗ ਕਰਨ ਦੀ ਮੰਗ ਕੀਤੀ ਸੀ । ਕੇਜਰੀਵਾਲ ਨੇ ਅਦਾਲਤ ਨੂੰ ਕਿਹਾ ਕਿ ਉਨ੍ਹਾਂ ਨੂੰ ਨਿਆਂ ਦੀ ਪ੍ਰਕਿਰਿਆ ਪ੍ਰਭਾਵਿਤ ਹੋਣ 'ਤੇ ਸ਼ੱਕ ਹੈ , ਜਿਸ 'ਤੇ ਅਦਾਲਤ ਨੇ ਕਿਹਾ ਕਿ ਅਜਿਹੇ 10 ਨੁਕਤੇ ਦੱਸੋ ਜਿਨ੍ਹਾਂ ਰਾਹੀਂ ਤੁਹਾਨੂੰ ਅਦਾਲਤ ਦੀ ਸੁਣਵਾਈ ਦੀ ਪ੍ਰਕਿਰਿਆ 'ਤੇ ਸ਼ੱਕ ਹੈ । ਫ਼ੈਸਲੇ 'ਤੇ ਵੱਖ-ਵੱਖ ਨੇਤਾਵਾਂ ਵਲੋਂ ਵੱਖ-ਵੱਖ ਪ੍ਰਤੀਕਰਮ ਆ ਰਹੇ ਹਨ ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ