12ਚੋਣਾਂ ਤੋਂ ਪਹਿਲਾਂ ਤਾਮਿਲਨਾਡੂ ਅਤੇ ਪੱਛਮੀ ਬੰਗਾਲ ਵਿਚ 1,000 ਕਰੋੜ ਰੁਪਏ ਤੋਂ ਵੱਧ ਦੀ ਨਗਦੀ, ਸ਼ਰਾਬ ਅਤੇ ਨਸ਼ੀਲੇ ਪਦਾਰਥ ਜ਼ਬਤ
ਨਵੀਂ ਦਿੱਲੀ, 22 ਅਪ੍ਰੈਲ : ਭਾਰਤ ਦੇ ਚੋਣ ਕਮਿਸ਼ਨ ਨੇ ਬੁੱਧਵਾਰ ਨੂੰ ਕਿਹਾ ਕਿ ਤਾਮਿਲਨਾਡੂ ਅਤੇ ਪੱਛਮੀ ਬੰਗਾਲ ਵਿਚ ਅਧਿਕਾਰੀਆਂ ਨੇ ਵਿਧਾਨ ਸਭਾ ਚੋਣਾਂ ਤੋਂ ਇਕ ਦਿਨ ਪਹਿਲਾਂ 1,000 ਕਰੋੜ ਰੁਪਏ ਤੋਂ ਵੱਧ ਦੀ ਨਗਦੀ, ਸ਼ਰਾਬ, ਨਸ਼ੀਲੇ ਪਦਾਰਥ ਅਤੇ ਹੋਰ ਲਾਲਚ ਦੇਣ ਵਾਲੇ ਸਮਾਨ ਜ਼ਬਤ ਕੀਤੇ ਹਨ...
... 2 hours 29 minutes ago