JALANDHAR WEATHER

ਬੰਗਾਲ ਦੀ ਆਤਮਾ ’ਚ ਵਹਿੰਦੀ ਹੈ ਗੰਗਾ- ਪ੍ਰਧਾਨ ਮੰਤਰੀ ਮੋਦੀ

ਨਵੀਂ ਦਿੱਲੀ, 24 ਅਪ੍ਰੈਲ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਹੁਗਲੀ ਨਦੀ 'ਤੇ ਕਿਸ਼ਤੀ ਦੀ ਸਵਾਰੀ ਕੀਤੀ। ਸਵਾਰੀ ਦੌਰਾਨ ਉਨ੍ਹਾਂ ਨੇ ਫੋਟੋਆਂ ਵੀ ਖਿੱਚੀਆਂ। ਉਹ ਆਪਣੇ ਹੱਥ ਵਿਚ ਕੈਮਰਾ ਫੜ੍ਹੇ ਹੋਏ ਦਿਖਾਈ ਦੇ ਰਹੇ ਹਨ। ਉਨ੍ਹਾਂ ਨੇ ਕਿਸ਼ਤੀ ਚਾਲਕਾਂ ਨਾਲ ਗੱਲਬਾਤ ਵੀ ਕੀਤੀ।

ਪ੍ਰਧਾਨ ਮੰਤਰੀ ਨੇ ਸੋਸ਼ਲ ਮੀਡੀਆ ਪਲੇਟਫਾਰਮ 'ਤੇ ਕਿਸ਼ਤੀ ਦੀ ਸਵਾਰੀ ਦੀਆਂ ਫੋਟੋਆਂ ਸਾਂਝੀਆਂ ਕੀਤੀਆਂ। ਉਨ੍ਹਾਂ ਲਿਖਿਆ ਕਿ ਗੰਗਾ ਹਰ ਬੰਗਾਲੀ ਲਈ ਇਕ ਬਹੁਤ ਹੀ ਖ਼ਾਸ ਸਥਾਨ ਰੱਖਦੀ ਹੈ। ਇਹ ਕਹਿਣਾ ਗਲਤ ਨਹੀਂ ਹੋਵੇਗਾ ਕਿ ਗੰਗਾ ਬੰਗਾਲ ਦੀ ਆਤਮਾ ਵਿਚ ਵਗਦੀ ਹੈ। ਹੁਗਲੀ ਦੇ ਕੰਢੇ ਮੈਂ ਪੱਛਮੀ ਬੰਗਾਲ ਦੇ ਵਿਕਾਸ ਅਤੇ ਮਹਾਨ ਬੰਗਾਲੀ ਸਮਾਜ ਦੀ ਖੁਸ਼ਹਾਲੀ ਲਈ ਆਪਣੇ ਸੰਕਲਪ ਨੂੰ ਦੁਹਰਾਇਆ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ