JALANDHAR WEATHER

ਜਥੇਦਾਰ ਗੜਗੱਜ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਛਬੀਲ ਬਾਬਾ ਬੁੱਢਾ ਜੀ ਵਿਖੇ ਕੀਤੀ ਸੇਵਾ

ਅੰਮ੍ਰਿਤਸਰ, 27 ਅਪ੍ਰੈਲ (ਜਸਵੰਤ ਸਿੰਘ ਜੱਸ) - ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਵਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਛਬੀਲ ਬਾਬਾ ਬੁੱਢਾ ਜੀ ਵਿਖੇ ਸੇਵਾ ਕੀਤੀ ਗਈ। ਇਸ ਮੌਕੇ ਉਨ੍ਹਾਂ ਨੇ ਸਿੱਖੀ ਪ੍ਰਚਾਰ ਵੀ ਕੀਤਾ ਅਤੇ ਨੌਜਵਾਨ ਸਿੱਖਾਂ ਨੂੰ ਕੇਸ ਰੱਖ ਕੇ ਸਾਬਤ ਸੂਰਤ ਪਛਾਣ ਕਾਇਮ ਕਰਨ ਲਈ ਪ੍ਰੇਰਿਤ ਕੀਤਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ