ਅੱਜ ਹੋਵੇਗੀ ਪੰਜਾਬ ਕੈਬਨਿਟ ਦੀ ਮਹੱਤਵਪੂਰਨ ਮੀਟਿੰਗ
ਚੰਡੀਗੜ੍ਹ, 28 ਅਪ੍ਰੈਲ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ 28 ਅਪ੍ਰੈਲ ਨੂੰ ਇਕ ਮਹੱਤਵਪੂਰਨ ਕੈਬਨਿਟ ਮੀਟਿੰਗ ਬੁਲਾਈ ਹੈ। ਇਹ ਮੀਟਿੰਗ ਦੁਪਹਿਰ 3:30 ਵਜੇ ਹੋਵੇਗੀ। ਕੈਬਨਿਟ ਦਾ ਏਜੰਡਾ ਜਾਰੀ ਨਹੀਂ ਕੀਤਾ ਗਿਆ ਹੈ। ਮੰਨਿਆ ਜਾ ਰਿਹਾ ਹੈ ਕਿ ਮੀਟਿੰਗ ਇਕ ਟੇਬਲ ਏਜੰਡੇ 'ਤੇ ਕੇਂਦ੍ਰਿਤ ਹੋਵੇਗੀ। ਮੀਟਿੰਗ ਦੌਰਾਨ ਕਈ ਫੈਸਲੇ ਲਏ ਜਾ ਸਕਦੇ ਹਨ, ਪਰ ਪਾਰਟੀ ਤੋਂ ਸੱਤ ਰਾਜ ਸਭਾ ਮੈਂਬਰਾਂ ਦੇ ਅਸਤੀਫ਼ੇ ਬਾਰੇ ਫੀਡਬੈਕ ਵੀ ਇਕੱਠੀ ਕੀਤੀ ਜਾਵੇਗੀ।
;
;
;
;
;
;
;
;