ਵਕੀਲ ਘੁੰਮਣ ਬ੍ਰਦਰਜ਼ ‘ਆਪ’ ’ਚ ਸ਼ਾਮਿਲ
ਚੰਡੀਗੜ੍ਹ, 30 ਅਪ੍ਰੈਲ- ਅੱਜ ਵਕੀਲ ਜੀ.ਐਸ. ਘੁੰਮਣ ਅਤੇ ਜੀ.ਪੀ.ਐਸ. ਘੁੰਮਣ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ। ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਨੂੰ ਪਾਰਟੀ ਵਿਚ ਸ਼ਮੂਲੀਅਤ ਕਰਵਾਈ। ਦੋਵੇਂ ਵਕੀਲ ਘੁੰਮਣ ਭਰਾਵਾਂ ਵਜੋਂ ਜਾਣੇ ਜਾਂਦੇ ਹਨ।
;
;
;
;
;
;
;
;
;